ਮਸੂਮ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਸੂਮ (ਵਿ,ਪੁ) ਗੁਨਾਹ ਤੋਂ ਰਹਿਤ; ਪਾਪ ਤੋਂ ਬਚਿਆ ਹੋਇਆ ਬੱਚਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11186, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਸੂਮ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਸੂਮ [ਵਿਸ਼ੇ] ਬੇਗੁਨਾਹ, ਨਿਰਦੋਸ਼; ਭੋਲ਼ਾ-ਭਾਲ਼ਾ, ਬੱਚਾ , ਨਿਆਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11107, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.