ਮਹਾਨ ਕੋਸ਼ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਮਹਾਨ ਕੋਸ਼: ਇਹ ਕੋਸ਼ ਭਾਈ ਕਾਨ੍ਹ ਸਿੰਘ ਨਾਭਾ ਦੀ ਰਚਨਾ ਹੈ ਜੋ ਹੁਣ ਤਕ ਗੁਰੂ ਗ੍ਰੰਥ ਸਾਹਿਬ ਦੇ ਅਰਥਾਂ ਅਤੇ ਹੋਰ ਸਿੱਖ ਸਾਹਿਤ ਤੇ ਧਰਮ ਸੰਬੰਧੀ ਪ੍ਰਮਾਣਿਕ ਕੋਸ਼ ਮੰਨਿਆ ਜਾਂਦਾ ਰਿਹਾ ਹੈ। ਵੇਖੋ ‘ਕਾਨ੍ਹ ਸਿੰਘ , ਭਾਈ’।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13570, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First