ਮਹਾਮੰਤ੍ਰ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਮਹਾਮੰਤ੍ਰ: ਸਭ ਤੋਂ ਉਤਮ ਮੰਤ੍ਰ ਨੂੰ ‘ਮਹਾਮੰਤ੍ਰ’ ਕਿਹਾ ਜਾਂਦਾ ਹੈ। ਗੁਰਮਤਿ ਵਿਚ ਪਰਮਾਤਮਾ ਦਾ ਨਾਮ ਹੀ ਸਭ ਮੰਤ੍ਰਾਂ ਤੋਂ ਸ੍ਰੇਸ਼ਠ ਹੈ—ਮਹਾਮੰਤ੍ਰ ਗੁਰ ਹਿਰਦੈ ਬਸਿਓ ਅਚਰਜ ਨਾਮ ਸੁਨਿਓ ਰੀ। (ਗੁ.ਗ੍ਰੰ.384)। ਵੇਖੋ ‘ਮੂਲ-ਮੰਤ੍ਰ ’, ‘ਬੀਜ-ਮੰਤ੍ਰ ’।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1196, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First