ਮਹੁਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਹੁਰਾ (ਨਾਂ,ਪੁ) 1 ਜ਼ਹਿਰ; ਵਿਸ਼ 2 ਇੱਕ ਜ਼ਹਿਰੀਲਾ ਬੂਟਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12640, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਹੁਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਹੁਰਾ [ਨਾਂਪੁ] ਇੱਕ ਜ਼ਹਿਰੀਲਾ ਬੂਟਾ , ਜ਼ਹਿਰ , ਵਿਸ਼, ਵਿਹੁ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12635, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਮਹੁਰਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮਹੁਰਾ* (ਸੰ.। ਪੰਜਾਬੀ ਮਹੁਰਾ। ਹਿੰਦੀ ਮਾਹੁਰ। ਸੰਸਕ੍ਰਿਤ ਮਧੁਰ=ਜ਼ਹਰ) ਜ਼ਹਿਰ , ਵਿੱਸ। ਯਥਾ-‘ਦੁਖ ਮਹੁਰਾ ਮਾਰਣ ਹਰਿ ਨਾਮੁ ’। ਤਥਾ-‘ਮਹੁਰਾ ਹੋਵੈ ਹਥਿ ਮਰੀਐ ਚਖੀਐ’।
----------
* ਪਹਾੜ ਵਿਚ ਇਕ ਜ਼ਹਿਰੀਲੀ ਬੂਟੀ ਨੂੰ ਬੀ ਮਹੁਰਾ ਕਹਿੰਦੇ ਹਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12415, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First