ਮਹੂਆ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਹੂਆ (ਨਾਂ,ਪੁ) ਫੁੱਲਾਂ ਦੀ ਮਿਠਾਸ ਤੋਂ ਸ਼ਰਾਬ ਅਤੇ ਬੀਆਂ ਤੋਂ ਤੇਲ ਕੱਢੇ ਜਾਣ ਵਾਲਾ ਇੱਕ ਰੁੱਖ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2455, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਹੂਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਹੂਆ [ਨਾਂਪੁ] ਇੱਕ ਦਰਖ਼ਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2455, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਹੂਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਹੂਆ (ਸੰ.। ਸੰਸਕ੍ਰਿਤ ਮਧੂਕ। ਹਿੰਦੀ ਮਹੂਆ) ਪੂਰਬ ਵਲ ਇਕ ਬ੍ਰਿਛ ਹੁੰਦਾ ਹੈ ਜਿਸ ਦੇ ਫੁਲ ਮਿਠੇ ਹੁੰਦੇ ਹਨ, ਜਿਸ ਤੋਂ ਇਕ ਤਰ੍ਹਾਂ ਦੀ ਨਸ਼ੇਦਾਰ ਸ਼ਰਾਬ ਬਣਦੀ ਹੈ। ਯਥਾ-‘ਗੁੜੁ ਕਰਿ ਗਿਆਨੁ ਧਿਆਨੁ ਕਰਿ ਮਹੂਆ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2376, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.