ਮਾਂਜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਾਂਜਾ (ਨਾਂ,ਪੁ) ਪਿੜ ਵਿੱਚੋਂ ਦਾਣੇ ਹੂੰਝਣ ਲਈ ਵਰਤੀਂਦਾ ਮੋਟੀਆਂ ਤੀਲ੍ਹਾਂ ਦਾ ਝਾੜੂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1479, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਾਂਜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਾਂਜਾ 1 [ਨਾਂਪੁ] ਝਾੜੂ, ਰੜਕਾ , ਬਹੁਕਰ; ਭਾਂਡੇ ਆਦਿ ਮਾਂਜਣ ਵਾਲ਼ੀ ਕੋਈ ਚੀਜ਼ 2 [ਨਾਂਪੁ] ਵੇਖੋ ਮਾਂਝਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1477, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First