ਮਾਛੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਾਛੀ (ਨਾਂ,ਪੁ) ਮੱਛੀਆਂ ਫੜਨ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3425, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਾਛੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਾਛੀ [ਨਾਂਪੁ] ਮੱਛੀਆਂ ਫੜ੍ਹਨ ਵਾਲ਼ਾ ਵਿਅਕਤੀ , ਮਛੇਰਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3419, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਮਾਛੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮਾਛੀ (ਸੰ.। ਦੇਖੋ , ਮਛੀ। ਜੋ ਮੱਛੀਆਂ ਫੜੇ ਸੋ ਮਾਛੀ) ਮੱਛੀਆ ਫੜਨ ਵਾਲਾ। ਯਥਾ-‘ਆਪੇ ਮਾਛੀ ਮਛੁਲੀ ਆਪੇ ਪਾਣੀ ਜਾਲੁ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2973, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First