ਮਾਨੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਨੀ (ਨਾਂ,ਇ) ਦਾਣੇ ਅਤੇ ਕਿੱਲੀ ਲੰਘਾਉਣ ਲਈ ਹੱਥ-ਚੱਕੀ ਦੇ ਉਤਲੇ ਪੁੜ ਵਿੱਚ ਲੱਗੀ ਛੇਕਦਾਰ ਲੱਕੜ ਦੀ ਗੁੱਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1967, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਾਨੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਾਨੀ (ਗੁ.। ਸੰਸਕ੍ਰਿਤ ਮਾਨ ਤੋਂ। ਪੰਜਾਬੀ ਮਾਨੀ=ਮਾਨ ਵਾਲਾ) ੧. ਵਡਿਆਈ ਵਾਲਾ, ਮਾਨ ਵਾਲਾ।

੨. (ਕ੍ਰਿ.) ਮੰਨੀ ਜਾਵੇਂ। ਯਥਾ-‘ਮਾਨੀ ਤੂ ਰਾਮ ਕੈ ਦਰਿ ਮਾਨੀ’। ਰਾਮ ਦੇ ਦਰ ਤੇ (ਮਾਨੀ) ਤੂੰ ਮੰਨੀ ਜਾਵੇਂ ਤਾਂ (ਮਾਨੀ) ਮਾਨ ਵਾਲੀ ਹੈਂ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1855, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.