ਮਾਮਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਾਮਲਾ (ਨਾਂ,ਪੁ) ਖੇਤੀ ਵਾਲੀ ਭੋਏਂ ਦਾ ਮਾਲ ਮਹਿਕਮੇਂ ਵੱਲੋਂ ਲਿਆ ਜਾਣ ਵਾਲਾ ਕਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4593, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਾਮਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਾਮਲਾ [ਨਾਂਪੁ] ਝਗੜਾ , ਸਮੱਸਿਆ , ਕਜ਼ੀਆ; ਵਾਕਿਆ , ਘਟਨਾ; ਜ਼ਮੀਨ’ਤੇ ਲੱਗਾ ਮਸੂਲ , ਮਾਲਗੁਜ਼ਾਰੀ, ਢਾਲ਼, ਲਗਾਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4582, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਮਾਮਲਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮਾਮਲਾ (ਸੰ.। ਅ਼ਰਬੀ ਮੁਆਮਿਲਹ=ਮਿਲ ਕੇ ਕਰਨ ਵਾਲਾ ਕੰਮ , ਲੈਣ ਦੇਣਾ। ਪੰਜਾਬੀ ਮਾਮਲਾ) ਲੈਣ ਦੇਣ , ਵਪਾਰ*। ਯਥਾ-‘ਵਾਟ ਨ ਕਰਈ ਮਾਮਲਾ ਜਾਣੈ ਮਿਹਮਾਣੁ’।
----------
* ਪੰਜਾਬੀ ਵਿਚ -ਮਾਮਲਾ ਸਰਕਾਰੀ ਹਾਲੇ- ਨੂੰ ਬੀ ਕਹਿੰਦੇ ਹਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4374, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First