ਮਾਲੋ ਸਰੋਤ : ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ

ਮਾਲੋ : ਮਾਲੋ ਅਤੇ ਮਾਂਗੇ ਦੋ ਜਗਿਆਸੂ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿੱਖ ਹੋਏ ਹਨ ਜਿਨ੍ਹਾਂ ਨੂੰ ਗੁਰੂ ਜੀ ਨੇ ਗਿਆਨ ਉਪਦੇਸ਼ ਦਿੱਤਾ ਸੀ।

2. ਸ਼ੇਖ ਮਾਲੋ ਇਕ ਮੁਸਲਮਾਨ ਵਿਦਵਾਨ ਸੀ। ਇਹ ਕਰਤਾਰਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਗਿਆਨ ਗੋਸ਼ਟਿ ਕਰਨ ਲਈ ਆਇਆ ਸੀ। ਗੁਰੂ ਜੀ ਦੇ ਬਚਨਾਂ ਦਾ ਇਸ ਉਪਰ ਅਜਿਹਾ ਅਸਰ ਹੋਇਆ ਕਿ ਇਹ ਗੁਰੂ ਜੀ ਦਾ ਸੇਵਕ ਬਣ ਗਿਆ ਅਤੇ ਆਪਣਾ ਜੀਵਨ ਸਫ਼ਲ ਕੀਤਾ।


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 6086, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2018-06-15-04-17-48, ਹਵਾਲੇ/ਟਿੱਪਣੀਆਂ: ਹ. ਪੁ. –ਗੁ. ਨਾ. ਪ੍ਰ. ; ਗੁ. ਨਾ. ਚ. -ਭਾਈ ਵੀਰ ਸਿੰਘ

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.