ਮਾਲ਼ਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਾਲ਼ਾ (ਨਾਂ,ਇ) ਧਾਗੇ ਵਿੱਚ ਪਰੋਏ ਮਣਕਿਆਂ ਦਾ ਹਾਰ; ਫੁੱਲਾਂ ਜਾਂ ਮੋਤੀਆਂ ਦਾ ਹਾਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2408, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਾਲ਼ਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਾਲ਼ਾ [ਨਾਂਇ] ਮਣਕਿਆਂ/ਫੁੱਲਾਂ ਆਦਿ ਦੀ ਲੜੀ , ਸਿਮਰਨੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2405, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First