ਮਾੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਾੜਾ (ਵਿ,ਪੁ) ਦੁਬਲਾ; ਕਮਜ਼ੋਰ; ਜਿਸ ਦੇ ਸਰੀਰ ਤੇ ਮਾਸ ਨਹੀਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5897, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਾੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਾੜਾ [ਵਿਸ਼ੇ] ਬੁਰਾ , ਭੈੜਾ , ਬਦਸ਼ਗਨ; ਲਿੱਸਾ , ਕਮਜ਼ੋਰ; ਥੋੜ੍ਹਾ, ਹੌਲ਼ਾ , ਘਟੀਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5887, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First