ਮਿਆਨੇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮਿਆਨੇ (ਅ.। ਸੰਸਕ੍ਰਿਤ ਮਧ੍ਯ। ਪ੍ਰਾਕ੍ਰਿਤ ਮਜਝੇੑ। ਪੰਜਾਬੀ ਮੰਝ। ਹਿੰਦੀ ਮੇਂ। ਫ਼ਾਰਸੀ ਮਿਆਨ*) ਵਿਚ, ਵਿਚਕਾਰ।
ਦੇਖੋ, ‘ਲਹੰਗ ਦਰੀਆ’
----------
* ਫ਼ਾਰਸੀ ਪਦ-ਦਰਮਿਆਨ-ਇਸੇ ਤੋਂ ਬਣਿਆਂ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5182, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First