ਮਿਹਣਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਿਹਣਾ (ਨਾਂ,ਪੁ) ਚੁਭਵੀਂ ਗੱਲ, ਤਾਹਨਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3850, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਿਹਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਿਹਣਾ [ਨਾਂਪੁ] ਕਿਸੇ ਦੀ ਕਮਜ਼ੋਰੀ ਆਦਿ ਯਾਦ ਕਰਾ ਕੇ ਦਿਲ ਦੁਖਾਉਣ ਦਾ ਭਾਵ, ਚੁੱਭਵੀਂ ਗੱਲ , ਤਾਹਨਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3843, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First