ਮਿਹਨਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਿਹਨਤ (ਨਾਂ,ਇ) ਦਿਲੋਂ ਕੀਤਾ ਕੰਮ; ਮੁਸ਼ੱਕਤ; ਖੇਚਲ; ਯਤਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5847, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਿਹਨਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਿਹਨਤ [ਨਾਂਇ] ਲਗਨ ਨਾਲ਼ ਕੰਮ ਕਰਨ ਦਾ ਭਾਵ, ਮੁਸ਼ੱਕਤ, ਘਾਲਣਾ; ਖੇਚਲ਼, ਜਤਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5841, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First