ਮਿੱਟੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਿੱਟੀ (ਨਾਂ,ਇ) ਭੋਂਏਂ ਦਾ ਭੁਰਭੁਰਾ ਮਾਦਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10944, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਿੱਟੀ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Xeroll (ਜੀਰੋਲ) ਮਿੱਟੀ: ਉਹ ਮਿੱਟੀ (chestnut soil) ਜਿਹੜੀ ਸੰਯੁਕਤ ਰਾਜ ਅਮਰੀਕਾ ਦੀ ਮਿੱਟੀ ਵਰਗੀਕਰਨ ਵਿੱਚ ਸ਼ਮੂਲੀਅਤ ਰੱਖਦੀ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10942, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਮਿੱਟੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਿੱਟੀ [ਨਾਂਪੁ] ਜ਼ਮੀਨ ਉੱਪਰਲੀ ਭੁਰਭੁਰੀ ਵਸਤੂ , ਖ਼ਾਕ; ਜ਼ਮੀਨ, ਧਰਤੀ; ਲੋਥ , ਲਾਸ਼; ਭੈੜੀ ਹਾਲਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10929, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First