ਮੀਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੀਲ (ਨਾਂ,ਪੁ) ਅੱਠ ਫਰਲਾਂਗ ਲੰਮਾਈ ਦਾ ਫ਼ਾਸਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5723, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੀਲ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Mile (ਮਾਇਲ) ਮੀਲ: ਇਹ ਫ਼ਾਸਲਾ ਮਾਪਣ ਦੀ ਇਕ ਇਕਾਈ ਹੈ। ਅਸਲ ਵਿੱਚ ਫ਼ਾਸਲੇ ਦੀ ਰੋਮਨ (Roman) ਪੈਮਾਇਸ਼ ਹੈ ਜੋ 1000 ਪੇਸਾਂ (paces) ਦੇ ਬਰਾਬਰ ਹੁੰਦੀ ਹੈ। ਬਰਤਾਨੀਆਂ ਵਿੱਚ ਫ਼ਾਸਲਾ ਮੀਲਾਂ ਅਤੇ ਗਜ਼ਾਂ ਵਿੱਚ ਮਾਪਿਆ ਜਾਂਦਾ ਹੈ। ਇਕ ਮੀਲ ਦੀ ਲੰਬਾਈ 1760 ਗਜ਼ ਜਾਂ 5280 ਫੁੱਟ ਜਾਂ 63360 ਇੰਚ ਹੁੰਦੀ ਹੈ। ਇਸ ਤਰ੍ਹਾਂ 1 ਮੀਲ = 1760 ਗਜ = 5280 ਫੁੱਟ = 63360 ਇੰਚ = 1609.3 ਮੀਟਰ ਹੁੰਦੇ ਹਨ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5719, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਮੀਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੀਲ [ਨਾਂਪੁ] ਦੂਰੀ ਮਿਣਨ ਦਾ ਇੱਕ ਮਾਪ ਜੋ 1760 ਗਜ਼ ਭਾਵ ਅੱਠ ਫਰਲਾਂਗ ਦਾ ਹੁੰਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5711, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.