ਮੁਕਤੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੁਕਤੇ (ਕ੍ਰਿ.। ਸੰਸਕ੍ਰਿਤ ਮੁਕੑਤ: = ਛੁਟਿਆ) ੧. ਛੁਟੇ। ਯਥਾ-‘ਬਜਰ ਕਪਾਟ ਮੁਕਤੇ ਗੁਰਮਤੀ’।

੨. ਖੁਲ੍ਹਾ। ਯਥਾ-‘ਨਾਮ ਤੇਰੇ ਕੀ ਮੁਕਤੇ ਬੀਥੀ’। ਖੁਲ੍ਹੀ ਗਲੀ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5697, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.