ਮੁਕਾਬਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁਕਾਬਲਾ (ਨਾਂ,ਪੁ) ਇੱਕ ਦੂਜੇ ਦੇ ਸਾਮ੍ਹਣੇ ਹੋਣ ਦਾ ਭਾਵ; ਬਰਾਬਰੀ; ਤੁਲਨਾ; ਟਾਕਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4940, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੁਕਾਬਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁਕਾਬਲਾ [ਨਾਂਪੁ] ਲੜਾਈ, ਟਾਕਰਾ, ਮੁਠਭੇੜ; ਬਰਾਬਰੀ , ਤੁਲਨਾ; ਇੱਕ ਦੂਜੇ ਦੇ ਆਮ੍ਹੋ-ਸਾਮ੍ਹਣੇ ਹੋਣ ਦਾ ਭਾਵ, ਸਾਮ੍ਹਣਾ; ਮਿਲਾਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4932, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.