ਮੁਢ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮੁਢ (ਸੰ.। ਸੰਸਕ੍ਰਿਤ ਮੂਲ। ਪੰਜਾਬੀ ਮੁੱਢ) ੧. ਮੂਲ, ਜੜ੍ਹ , ਬੁਨਿਆਦ। ਦੇਖੋ, ‘ਮੁੰਢਾਹੂ’
੨. ਆਦਿ, ਅਰੰਭ। ਦੇਖੋ , ਮੁੰਢਹੁ
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15005, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First