ਮੁਨਸਫ਼ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁਨਸਫ਼ (ਵਿ,ਨਾਂ,ਪੁ) ਇਨਸਾਫ਼ ਕਰਨ ਵਾਲਾ; ਨਿਆਇ ਕਰਤਾ; ਸੱਚ ਝੂਠ ਦਾ ਨਿਤਾਰਾ ਕਰਨ ਵਾਲਾ ਅਹੁਦੇਦਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5373, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੁਨਸਫ਼ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁਨਸਫ਼ [ਵਿਸ਼ੇ] ਨਿਆਂਕਾਰ, ਜੱਜ , ਇਨਸਾਫ਼ ਕਰਨ ਵਾਲ਼ਾ , ਸਾਲਸ , ਪੰਚ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5369, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.