ਮੁਲਾਹਜ਼ਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁਲਾਹਜ਼ਾ (ਨਾਂ,ਪੁ) 1 ਧਿਆਨ ਨਾਲ ਦੇਖਣ ਦਾ ਭਾਵ 2 ਲਿਹਾਜ਼; ਮਿੱਤਰਤਾ; ਦੋਸਤੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2630, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੁਲਾਹਜ਼ਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁਲਾਹਜ਼ਾ [ਨਾਂਪੁ] ਲਿਹਾਜ਼ , ਰਿਆਇਤ; ਧਿਆਨ ਨਾਲ਼ ਵੇਖਣ ਦਾ ਭਾਵ; ਮਿੱਤਰਤਾ, ਦੋਸਤੀ, ਮੇਲ਼-ਜੋਲ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2620, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.