ਮੂਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੂਤ (ਨਾਂ,ਪੁ) ਮੂਤਰ; ਪਿਸ਼ਾਬ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 33357, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੂਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੂਤ [ਨਾਂਪੁ] ਪਿਸ਼ਾਬ, ਮੂਤਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 33344, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਮੂਤ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮੂਤ (ਸੰ.। ਸੰਸਕ੍ਰਿਤ ਮੂਤ੍ਰ। ਪੰਜਾਬੀ ਮੂਤ) ਮੂਤ੍ਰ, ਪੇਸ਼ਾਬ। ਯਥਾ-‘ਮੂਤ ਪਲੀਤੀ ਕਪੜੁ ਹੋਇ’। ਕਪੜਾ ਜੋ ਪੇਸ਼ਾਬ ਨਾਲ ਪਲੀਤ (ਅਪਵਿੱਤ੍ਰ) ਹੋ ਜਾਵੇ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 33130, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Jashan deo,
( 2024/09/13 06:0356)
Please Login First