ਮੂਲਾ ਸਰੋਤ :
ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ
ਮੂਲਾ : ਇਹ ਸਿਆਲਕੋਟ ਦਾ ਰਹਿਣ ਵਾਲਾ ਇਕ ਹਟਵਾਣੀਆ ਸੀ ਜਿਸ ਨੇ ਮਰਦਾਨੇ ਨੂੰ ਟਕੇ ਦਾ ਸੌਦਾ ਦਿੱਤਾ ਸੀ ਕਿ ‘ਮਰਣਾ ਸੱਚ ਅਤੇ ਜਿਊਣਾ ਝੂਠ’ ਹੈ। ਇਹ ਗੁਰੂ ਨਾਨਕ ਦੇਵ ਜੀ ਨਾਲ ਕੁਝ ਸਮਾਂ ਸਫ਼ਰ ਵਿਚ ਰਹਿ ਕੇ ਗੁਰੂ ਜੀ ਦੇ ਪਾਵਨ ਉਪਦੇਸ਼ ਸੁਣਦਾ ਰਿਹਾ। ਮੂਲਾ ਇਕ ਵਾਰ ਆਪਣੀ ਪਤਨੀ ਦੇ ਆਖੇ ਲੱਗ ਕੇ ਗੁਰੂ ਜੀ ਤੋਂ ਬੇਮੁੱਖ ਹੋ ਗਿਆ ਅਤੇ ਹਨੇਰੇ ਵਿਚ ਜਾ ਲੁਕਿਆ। ਹਨੇਰੇ ਵਿਚ ਸੱਪ ਦੇ ਡੰਗ ਮਾਰਨ ਨਾਲ ਇਸ ਦੀ ਮੌਤ ਹੋ ਗਈ।
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 16876, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2018-06-18-11-39-51, ਹਵਾਲੇ/ਟਿੱਪਣੀਆਂ: ਹ. ਪੁ. –ਮ. ਕੋ.; ਤ. ਗੁ. ਖਾ.
ਵਿਚਾਰ / ਸੁਝਾਅ
Tushar Bhola,
( 2024/03/30 11:5013)
Please Login First