ਮੋਘਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੋਘਾ (ਨਾਂ,ਪੁ) ਨਹਿਰ ਜਾਂ ਸੂਏ ਵਿੱਚੋਂ ਖੇਤਾਂ ਨੂੰ ਪਾਣੀ ਆਉਣ ਲਈ ਰੱਖਿਆ ਮੋਰਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8559, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੋਘਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੋਘਾ [ਨਾਂਪੁ] ਕੰਧ ਜਾਂ ਛੱਤ ਆਦਿ ਵਿੱਚ ਇੱਕ ਮੋਰਾ , ਸੁਰਾਖ਼; ਖੇਤਾਂ ਨੂੰ ਪਾਣੀ ਦੇਣ ਲਈ ਨਹਿਰ ਜਾਂ ਖਾਲ਼ ਆਦਿ ਵਿੱਚ ਰੱਖਿਆ ਨੱਕਾ; ਜਵਾਲਾਮੁਖੀ ਦੇ ਸਿਖਰ ਦਾ ਹਿੱਸਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8492, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First