ਮੋਟਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੋਟਰ [ਨਾਂਇ] ਪੈਟਰੋਲ ਜਾਂ ਡੀਜ਼ਲ ਆਦਿ ਨਾਲ਼ ਸੜਕ ਉੱਤੇ ਚੱਲਣ ਵਾਲ਼ੀ ਸਵਾਰੀ ਗੱਡੀ/ਬਸ/ਲਾਰੀ; ਬਿਜਲੀ ਨਾਲ਼ ਘੁੰਮਣ ਵਾਲ਼ਾ ਇੱਕ ਜੰਤਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4791, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First