ਮੌਕਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੌਕਾ (ਨਾਂ,ਪੁ) ਘਟਨਾਂ ਵਾਪਰਨ ਦੀ ਥਾਂ ਜਾਂ ਸਮਾਂ; ਅਵਸਰ; ਵੇਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14880, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੌਕਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੌਕਾ [ਨਾਂਪੁ] ਅਵਸਰ, ਵੇਲ਼ਾ; ਘਟਨਾ ਵਾਪਰਨ ਦੀ ਥਾਂ ਜਾਂ ਸਮਾਂ, ਵਾਰੀ, ਵੇਰ, ਵਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15014, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.