ਮੌਜੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੌਜੀ (ਵਿ,ਪੁ)ਮਸਤ; ਬੇਪ੍ਰਵਾਹ; ਮਨ ਦੀ ਮੌਜ ਕਰਨ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11501, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੌਜੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੌਜੀ [ਨਾਂਪੁ] ਮੌਜ ਕਰਨ ਵਾਲ਼ਾ; ਮਸਤ , ਬੇਪ੍ਰਵਾਹ, ਬੇਫ਼ਿਕਰ, ਅਰਾਮਤਲਬ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11448, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First