ਮੰਗਣੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੰਗਣੀ (ਨਾਂ,ਇ) ਵਿਆਹ ਸੰਬੰਧੀ ਨਾਤਾ ਜੋੜਨ ਲਈ ਕੁੜਮਾਈ ਦੀ ਕੀਤੀ ਜਾਣ ਵਾਲੀ ਰਸਮ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2982, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੰਗਣੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੰਗਣੀ [ਨਾਂਇ] ਵੇਖੋ ਮੰਗਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2970, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮੰਗਣੀ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Betrothal_ਮੰਗਣੀ: ਇਕ ਮਰਦ ਅਤੇ ਔਰਤ ਵਿਚਕਾਰ ਭਵਿਖ ਵਿਚ ਇਕ ਦੂਜੇ ਨਾਲ ਵਿਆਹ ਕਰਾਉਣ ਦਾ ਮੁਆਇਦਾ। ਮੁਆਇਦਾ ਪ੍ਰਸਪਰਕ ਹੋਣਾ ਚਾਹੀਦਾ ਹੈ। ਇਕ ਦਾ ਬਚਨ ਦੂਜੇ ਦੇ ਬਚਨ ਲਈ ਬਦਲ ਹੁੰਦਾ ਹੈ। ਇਹ ਦੋਹਾਂ ਧਿਰਾਂ ਨੂੰ ਪਾਬੰਦ ਕਰਨ ਵਾਲਾ ਮੁਆਇਦਾ ਹੁੰਦਾ ਹੈ। ਪਰ ਵਿਆਹ ਲਈ ਕਰਾਰ ਦੇ ਉਲਟ ਮੰਗਣੀ ਪਰਤਾਈ ਜਾ ਸਕਦੀ ਹੈ ਅਤੇ ਅਜਿਹਾ ਹੋਣ ਦੀ ਸੂਰਤ ਵਿਚ ਕੋਈ ਵੀ ਧਿਰ ਦੂਜੀ ਉਤੇ ਮੁਕੱਦਮਾ ਨਹੀਂ ਚਲਾ ਸਕਦੀ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2652, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.