ਮੱਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੱਤ (ਨਾਂ,ਇ) ਅਕਲ; ਸਿਆਣਪ; ਸਮਝ; ਸੂਝ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 33428, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੱਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੱਤ 1 [ਨਾਂਇ] ਅਕਲ , ਸਮਝ , ਸੂਝ; ਸਲਾਹ, ਮਸ਼ਵਰਾ , ਨਸੀਹਤ , ਸਿੱਖਿਆ , ਰਾਏ , ਵੋਟ 2 ਧਾਰਮਿਕ ਸੰਪਰਦਾਇ , ਪੰਥ , ਧਰਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 33408, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Jashan deo,
( 2024/09/13 06:0356)
Please Login First