ਯਾਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਯਾਰ (ਨਾਂ,ਪੁ) ਦੋਸਤ; ਮਿੱਤਰ; ਬੇਲੀ; ਹਾਣੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4779, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਯਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਯਾਰ [ਨਾਂਪੁ] ਦੋਸਤ, ਮਿੱਤਰ , ਬੇਲੀ , ਆੜੀ; ਪਰਾਈ ਇਸਤਰੀ ਨਾਲ਼ ਨਜਾਇਜ਼ ਸੰਬੰਧ ਰੱਖਣ ਵਾਲ਼ਾ ਆਦਮੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4769, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਯਾਰ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਯਾਰ* (ਸੰ.। ਫ਼ਾਰਸੀ) ਮਦਦਗਾਰ, ਮਿਤ੍ਰ , ਪਿਆਰਾ। ਯਥਾ-‘ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ’। ਤਥਾ-‘ਯਾਰ ਮੀਤ ਸੁਨਿ ਸਾਜਨਹੁ’।
----------
* ਪੰਜਾਬੀ ਵਿਚ ਹੁਣ -ਯਾਰ- ਦੇ ਅਰਥ ਆਮ ਤੌਰ ਤੇ ਨੀਵੇਂ ਭਾਵ ਦੇ ਹੋ ਗਏ ਹਨ। ਪਹਿਲੇ ਸਮੇਂ ਇਸ ਦੇ ਅਰਥ ਕੇਵਲ -ਮਿੱਤ੍ਰ- ਹੀ ਸਨ , ਐਥੋਂ ਤਾਈਂ ਕਿ ਤ੍ਰੀਮਤ ਮਰਦ ਦਾ ਇਸ ਪਦ ਨੂੰ ਆਪੋ ਵਿਚ ਵਰਤਣਾ ਕੋਈ ਭੈੜੀ ਸੰਭਾਵਨਾ ਨਹੀਂ ਸੀ ਰਖਦਾ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4592, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First