ਰਤਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਤਾ (ਵਿ,ਪੁ) ਜ਼ਰਾ ਕੁ; ਮਾਮੂਲੀ; ਥੋੜ੍ਹਾ ਜਿਹਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14444, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰਤਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਤਾ [ਵਿਸ਼ੇ] ਥੋੜ੍ਹਾ, ਜ਼ਰਾ, ਭੋਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14440, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਰਤਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਰਤਾ (ਗੁ.। ਦੇਖੋ , ਰਤੁ)। ੧. ਸੂਹਾ, ਲਾਲ

੨. ਰੰਗਿਆ। ਯਥਾ-‘ਰਤਾ ਪੈਨਣੁ ਮਨੁ ਰਤਾ’। ਮਨ ਦਾ (ਸਾਈਂ ਪ੍ਰੀਤ ਵਿਚ) ਰੰਗਿਆ ਜਾਣਾ ਹੀ ਲਾਲ (ਪੁਸ਼ਾਕ ਦਾ) ਪਹਿਨਣਾ ਹੈ। ਤਥਾ-‘ਨਾਮਿ ਰਤਾ ਸੋਈ ਨਿਰਬਾਣੁ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14202, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.