ਰਬਾਬ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਬਾਬ (ਨਾਂ,ਇ) ਤਿੰਨ ਤਾਰਾਂ ਵਾਲਾ ਇੱਕ ਤੰਤੀ ਸਾਜ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6551, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰਬਾਬ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਬਾਬ [ਨਾਂਇ] ਤਿੰਨ ਤਾਰਾਂ ਵਾਲ਼ਾ ਇੱਕ ਸਾਜ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6544, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਰਬਾਬ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਰਬਾਬ* (ਸੰ.। ਅ਼ਰਬੀ) ਇਕ ਪ੍ਰਕਾਰ ਦਾ ਵਜਾਉਣ ਦਾ ਸਾਜ਼, ਇਸ ਸਾਜ਼ ਨੂੰ ਕੁਛ ਬਦਲ ਕੇ ਛੇ ਤਾਰਾਂ ਰਬਾਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬਨਵਾਯਾ ਸੀ ਤੇ ਮਰਦਾਨਾ ਇਸ ਨੂੰ ਵਜਾਂਦਾ ਸੀ। ‘ਰਬਾਬੀਨਾਮ ਬੀ ਉਸਦੀ ਔਲਾਦ ਦਾ ਏਥੋਂ ਹੀ ਪਿਆ ਸੀ, ਪਰ ਜੋ ਰਬਾਬ ਅਜ ਕਲ ਰਬਾਬੀ ਵਜਾਂਦੇ ਹਨ, ਇਹ ਉਹ ਨਹੀਂ ਹੈ। ਯਥਾ-‘ਰਬਾਬੁ ਪਖਾਵਜ ਤਾਲ ਘੁੰਘਰੂ’ ਰਬਾਬ, ਤਬਲੇ, ਕੈਂਸੀਆਂ ਤੇ ਘੁੰਘਰੂ (ਆਦਿ ਸਾਡੇ ਅਨਹਦ ਸ਼ਬਦ ਹਨ)। ਤਥਾ-‘ਤੂਟੀ ਤੰਤੁ ਰਬਾਬ ਕੀ ਵਾਜੈ ਨਹੀ ਵਿਜੋਗਿ’।

----------

* ਸ਼੍ਰੋਤ ਹੈ ਕਿ ਰਾਮਪੁਰ ਰਿਆਸਤ ਵਿਚ ਗੁਰੂ ਨਾਨਕ ਦੇਵ ਜੀ ਦੀ ਵਿਉਂਤ ਦਾ ਰਬਾਬ ਮੌਜੂਦ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6382, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.