ਰਬੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਬੀ (ਨਾਂ,ਇ) ਹਾੜ੍ਹੀ ਦੀ ਫ਼ਸਲ; ਜੌਂ, ਛੋਲੇ, ਕਣਕ ਆਦਿ ਦੀ ਫ਼ਸਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6283, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰਬੀ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Rabi (ਰਅਬੀ) ਰਬੀ: ਇਹ ਉੱਤਰ-ਪੱਛਮੀ ਭਾਰਤ ਦੇ ਤਿੰਨ ਫ਼ਸਲੀ ਮੌਸਮਾਂ ਵਿਚੋਂ ਇਕ ਹੈ। ਦੂਜੇ ਦੋ ਹੋਰ ਖ਼ਰੀਫ਼ ਅਤੇ ਜ਼ਾਇਦ ਮੌਸਮ ਹਨ। ਇਹ ਠੰਢਾ ਖ਼ੁਸ਼ਕ ਜਾਂ ਸਰਦੀ ਵਾਲਾ ਮੌਸਮ ਹੁੰਦਾ ਹੈ। ਕੱਤਕ ਮਹੀਨੇ (ਅਕਤੂਬਰ-ਨਵੰਬਰ) ਵਿੱਚ ਸਰਦੀ ਦੀਆਂ ਫ਼ਸਲਾਂ ਜਿਵੇਂ ਕਣਕ, ਜੌਂ, ਛੋਲੇ, ਆਦਿ ਦੀ ਬਿਜਾਈ (sowing) ਕੀਤੀ ਜਾਂਦੀ ਹੈ ਅਤੇ ਇਹਨਾਂ ਦੀ ਕਟਾਈ ਤੇ ਗਹਾਈ (harvesting and threshing) ਵਿਸਾਖੀ ਦੁਆਲੇ ਅਪ੍ਰੈਲ ਵਿੱਚ ਕੀਤੀ ਜਾਂਦੀ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6281, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਰਬੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਬੀ [ਨਾਂਇ] ਹਾੜ੍ਹੀ ਦੀ ਫ਼ਸਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6275, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First