ਰਵਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਵਾ (ਵਿ,ਪੁ) ਪਸ਼ੂਆਂ ਦੀ ਨਸਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6565, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰਵਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਵਾ (ਨਾਂ,ਪੁ) ਕਣਕ ਧੋ ਕੇ ਪੀਸਿਆ ਦਾਣੇ- ਦਾਰ ਆਟਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6563, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰਵਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਵਾ 1 [ਨਾਂਪੁ] ਕਣਕ ਦਾ ਦਾਣੇਦਾਰ ਆਟਾ , ਸੂਜੀ 2 [ਵਿਸ਼ੇ] ਜਾਇਜ਼, ਉਚਿਤ, ਠੀਕ, ਮੁਨਾਸਬ 3 [ਨਾਂਪੁ] (ਪਸ਼ੂਆਂ ਦੀ) ਨਸਲ; ਤਰੀਕਾ, ਢੰਗ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6555, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਰਵਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਰਵਾ (ਸੰ.। ਸੰਸਕ੍ਰਿਤ ਰਵਣੰ=ਬੋਲਣਾ) ੧. ਕਹਾਂ, ਕਰਾਂ , ਬੋਲਾਂ। ਯਥਾ-‘ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ’।
੨. ਇਕੱਠਾ ਕਰਾਂ ਬੀ ਅਰਥ ਕਰਦੇ ਹਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6468, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First