ਰਹਿਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਹਿਤ (ਨਾਂ,ਪੁ) 1 ਸਿੱਖ ਧਰਮ ਨਿਯਮਾਂ ਦੀ ਪਾਬੰਦੀ 2 ਰਹਿਣੀ-ਬਹਿਣੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6983, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰਹਿਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਹਿਤ 1 [ਪਿਛੇ] ਬਿਨਾਂ, ਬਗੈਰ 2 [ਨਾਂਇ] ਵੇਖੋ ਰਹਿਣ-ਸਹਿਣ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6975, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First