ਰਹੁ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਹੁ (ਨਾਂ,ਇ) ਸੱਕਰ ਗੁੜ ਬਣਾਉਣ ਜਾਂ ਪੀਣ ਖਾਤਰ ਗੰਨਿਆਂ ਵਿੱਚੋਂ ਵੇਲਣੇ ਦੁਆਰਾ ਪੀੜ ਕੇ ਕੱਢਿਆ ਮਿੱਠਾ ਤਰਲ ਰਸ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28324, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰਹੁ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਹੁ [ਨਾਂਇ] ਗੰਨੇ ਦਾ ਰਸ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28308, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਰਹੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਰਹੁ (ਕ੍ਰਿ.। ਸੰਸਕ੍ਰਿਤ ਰਹੑ=ਤ੍ਯਾਗਣਾ, ਜਾਣਾ। ਪੰਜਾਬੀ ਰਹਿਣਾ= ਤ੍ਯਾਗੇ ਜਾਣਾ, ਵਰਜਿਤ ਹੋ ਜਾਣਾ। ੨. ਟੁਰਨ ਦਾ ਸੰਕਲਪ ਤਿਆਗਣਾ, ਇਸ ਤੋਂ ਟਿਕ ਜਾਣਾ-ਅਰਥ ਬਣ ਜਾਂਦਾ ਹੈ। ਪੰਜਾਬੀ ਰਹਿਣਾ। ਹਿੰਦੀ ਰਹਿਣਾ=ਠਹਿਰਨਾ) ਠਹਿਰ, ਰੁਕ ਜਾ। ਯਥਾ-‘ਰਹੁ ਰਹੁ ਰੀ ਬਹੁਰੀਆ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 28142, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.