ਰਾਜਨੀਤਿਕ ਪ੍ਰਣਾਲੀ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Political system (ਪਅਉਲਿਟਿਕਅਲ ਸਿਸਟਅਮ) ਰਾਜਨੀਤਿਕ ਪ੍ਰਣਾਲੀ: ਇਕ ਦੇਸ਼ ਦੀ ਸਰਕਾਰ ਜਾਂ ਪ੍ਰਬੰਧਕ ਬਣਤਰ। ਇਹ ਵਿਭਿੰਨ ਪ੍ਰਕਾਰ ਦੀ ਹੁੰਦੀ ਹੈ ਜਿਵੇਂ ਲੋਕਤੰਤਰ (demo-cratic), ਸਮਾਜਵਾਦੀ (socialism), ਪੂੰਜੀਵਾਦ (capitalism), ਸਾਮਵਾਦ (com-munism), ਆਦਿ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3424, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.