ਰਾਬ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਾਬ (ਨਾਂ,ਇ) ਗੁੱਲੀ-ਡੰਡਾ ਖੇਡਣ ਲਈ ਭੋਂਏਂ ਵਿੱਚ ਪੁੱਟੀ ਲਗ-ਪਗ ਗਿੱਠ ਲੰਮੀ ਖ਼ਾਲੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2691, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰਾਬ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਾਬ (ਨਾਂ,ਇ) ਪਤਲਾ ਗੁੜ; ਸ਼ੀਰਾ; ਪਕਾ ਕੇ ਗਾੜ੍ਹੀ ਕੀਤੀ ਗੰਨੇ ਦੀ ਰਹੁ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2691, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰਾਬ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਾਬ 1 [ਨਾਂਇ] ਪਕਾ ਕੇ ਗਾੜ੍ਹਾ ਕੀਤਾ ਹੋਇਆ ਗੰਨੇ ਦਾ ਰਸ , ਸ਼ੀਰਾ 2[ਨਾਂਇ] ਗੁੱਲੀ ਡੰਡਾ ਖੇਡਣ ਲਈ ਧਰਤੀ ਵਿੱਚ ਪੁੱਟੀ ਖੁੱਡ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2691, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First