ਰੀਸ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੀਸ (ਨਾਂ,ਇ) ਕਿਸੇ ਦੂਜੇ ਦੀ ਬਰਾਬਰੀ ਜਾਂ ਨਕਲ ਕਰਨ ਦਾ ਭਾਵ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5765, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰੀਸ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੀਸ [ਨਾਂਇ] ਦੂਸਰੇ ਵਰਗਾ ਹੋਣ ਦੀ ਭਾਵਨਾ, ਦੂਸਰੇ ਵਰਗੀ ਨਕਲ ਕਰਨ ਦਾ ਭਾਵ, ਬਰਾਬਰੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5758, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਰੀਸ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਰੀਸ ਬਰਾਬਰੀ ਕਰਨ ਦਾ ਉਤਸਾਹ- ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ। ਵੇਖੋ ਰੀਸਾ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5575, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First