ਰੁਕਾਵਟ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Stoping (ਸਟੌਪਿਙਗ) ਰੁਕਾਵਟ: ਅਗਨੀ ਚਟਾਨ ਧਸਣ ਦੁਆਰਾ ਦਿਹਾਤੀ ਚਟਾਨ ਦਾ ਗਹਿਰਾਈ ਤੇ ਮੇਲ ਹੋ ਜਾਣਾ। ਅੰਦਰ ਧਸਣ ਵਾਲੀ ਚਟਾਨ ਦੀ ਹਰਾਰਤ ਦਿਹਾਤੀ ਚਟਾਨ ਨੂੰ ਪਿੱਘਲਾ ਦਿੰਦੀ ਹੈ ਜਿਹੜੀ ਫਿਰ ਮਗਮੇ (magma) ਨਾਲ ਮਿਲ ਜਾਂਦੀ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3257, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਰੁਕਾਵਟ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੁਕਾਵਟ [ਨਾਂਪੁ] ਅੜਿੱਕਾ, ਰੋਕ , ਵਿਘਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3257, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First