ਰੁਪੇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਰੁਪੇ (ਸੰ.। ਸੰਸਕ੍ਰਿਤ ਰੂਪ੍ਯੰ) ਚਾਂਦੀ। ਯਥਾ-‘ਸੁਇਨੇ ਕੀ ਸੂਈ ਰੁਪੇ ਕਾ ਧਾਗਾ ’। ਸੋਨੇ ਦੀ ਸੂਈ ਚਾਂਦੀ ਦਾ ਧਾਗਾ, ਅੰਤ੍ਰੀਵ ਅਰਥ ਸੁੰਨ ਅਫੁਰ ਦੀ ਸੂਈ ਕੀਤੀ ਹੈ, ਅਰ ਈਸ਼੍ਵਰ ਵਿਚ ਚਿੱਤ ਦਾ ਰੋਪਨਾ ਇਹੋ ਰੁਪੇ ਦਾ ਧਾਗਾ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 19021, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First