ਰੇਖਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੇਖਾ (ਨਾਂ,ਇ) 1 ਲਕੀਰ 2 ਹੱਥਾਂ ਪੈਰਾਂ ਦੀਆਂ ਤਲੀਆਂ ਦੀ ਲੀਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11062, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੇਖਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੇਖਾ [ਨਾਂਇ] ਲਕੀਰ , ਲਾਈਨ; ਹੱਥਾਂ ਅਤੇ ਪੈਰਾਂ ਦੀਆਂ ਤਲੀਆਂ ਦੀਆਂ ਲਕੀਰਾਂ ਜਿਨ੍ਹਾਂ ਤੋਂ ਜੋਤਿਸ਼ ਅਨੁਸਾਰ ਚੰਗੀ ਮਾੜੀ ਕਿਸਮਤ ਦਾ ਪਤਾ ਲਗਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11051, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਰੇਖਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਰੇਖਾ (ਸੰ.। ਸੰਸਕ੍ਰਿਤ) ਲੀਕ। ਯਥਾ-‘ਫੋਰਿ ਭਰਮ ਕੀ ਰੇਖਾ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10815, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.