ਰੇਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੇਤ (ਨਾਂ,ਇ) ਪੱਥਰਾਂ ਦੀ ਰਗੜ ਤੋਂ ਬਣੀ ਜਾਂ ਭੋਂਏਂ ਦੀ ਤਹਿ ਹੇਠੋਂ ਮਿਲਦੀ ਦਾਣੇਦਾਰ ਮਿੱਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 29033, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੇਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੇਤ [ਨਾਂਇ] ਪੱਥਰਾਂ ਦੀ ਰਗੜ ਤੋਂ ਬਣੀ ਦਾਣੇਦਾਰ ਮਿੱਟੀ ਜੋ ਦਰਿਆਵਾਂ ਮਾਰੂਥਲਾਂ ਅਤੇ ਜ਼ਮੀਨ ਦੀ ਮਿੱਟੀ ਦੀ ਤਹਿ ਹੇਠੋਂ ਮਿਲ਼ਦੀ ਹੈ, ਬਾਲੂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 29025, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.