ਰੇਸਮੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਰੇਸਮੀ ਫ਼ਾਰਸੀ ਰੇਸ਼ਮੀ। ਰੇਸ਼ਮ ਦਾ, ਰੇਸ਼ਮ ਦਾ ਬਣਿਆ, ਸਿਲਕੀ, ਰੇਸ਼ਮੀ ; ਕੀਮਤੀ ਮੁਲਾਇਮ ਵਸਤ੍ਰ- ਸਾਕਤ ਸਿਰਪਾਉ ਰੇਸਮੀ ਪਹਿਰਤ ਪਤਿ ਖੋਈ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3877, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First