ਰੋਟੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੋਟੀ (ਨਾਂ,ਇ) ਗੁੰਨੇ ਹੋਏ ਆਟੇ ਦੀ ਅੱਗ ਤੇ ਪਕਾਈ ਚਪਾਤੀ; ਫੁਲਕਾ; ਪਰਸ਼ਾਦਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4741, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰੋਟੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੋਟੀ [ਨਾਂਇ] ਗੁੰਨ੍ਹੇ ਹੋਏ ਆਟੇ ਦੀ ਤਵੇ ਉੱਤੇ ਪਕਾਈ ਹੋਈ ਗੋਲ਼ ਟਿੱਕੀ , ਚਪਾਤੀ, ਫੁਲਕਾ , ਪ੍ਰਸਾਦਾ; ਖਾਣਾ, ਖਾਣੇ ਦੀ ਦਾਹਵਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4735, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਰੋਟੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਰੋਟੀ (ਸੰ.। ਸੰਸਕ੍ਰਿਤ ਰੋਟਿਕਾ। ਪੰਜਾਬੀ ਰੋਟੀ) ਮੰਨੀ , ਪ੍ਰਸ਼ਾਦਾ। ਕਣਕ , ਜੌਂ , ਜੁਆਰ ਮੱਕੀ ਆਦਿ ਅਨਾਜ ਦਾ ਆਟਾ ਗੁੰਨ੍ਹਕੇ, ਥੱਪ ਕੇ ਅੱਗ ਪੁਰ ਪਕਾ ਲਿਆ ਭੋਜਨ। ਯਥਾ-‘ਫਰੀਦਾ ਰੋਟੀ ਮੇਰੀ ਕਾਠ ਕੀ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4463, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First