ਰੋਟੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੋਟੀ (ਨਾਂ,ਇ) ਗੁੰਨੇ ਹੋਏ ਆਟੇ ਦੀ ਅੱਗ ਤੇ ਪਕਾਈ ਚਪਾਤੀ; ਫੁਲਕਾ; ਪਰਸ਼ਾਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4743, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੋਟੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੋਟੀ [ਨਾਂਇ] ਗੁੰਨ੍ਹੇ ਹੋਏ ਆਟੇ ਦੀ ਤਵੇ ਉੱਤੇ ਪਕਾਈ ਹੋਈ ਗੋਲ਼ ਟਿੱਕੀ , ਚਪਾਤੀ, ਫੁਲਕਾ , ਪ੍ਰਸਾਦਾ; ਖਾਣਾ, ਖਾਣੇ ਦੀ ਦਾਹਵਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4737, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਰੋਟੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਰੋਟੀ (ਸੰ.। ਸੰਸਕ੍ਰਿਤ ਰੋਟਿਕਾ। ਪੰਜਾਬੀ ਰੋਟੀ) ਮੰਨੀ , ਪ੍ਰਸ਼ਾਦਾ। ਕਣਕ , ਜੌਂ , ਜੁਆਰ ਮੱਕੀ ਆਦਿ ਅਨਾਜ ਦਾ ਆਟਾ ਗੁੰਨ੍ਹਕੇ, ਥੱਪ ਕੇ ਅੱਗ ਪੁਰ ਪਕਾ ਲਿਆ ਭੋਜਨ। ਯਥਾ-‘ਫਰੀਦਾ ਰੋਟੀ ਮੇਰੀ ਕਾਠ ਕੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4465, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.