ਰੋੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੋੜ (ਨਾਂ,ਪੁ) 1 ਪੱਥਰ ਦਾ ਬਹੁਤ ਛੋਟਾ ਟੁਕੜਾ; ਪੱਕਾ ਕੰਕਰ 2 ਸੱਟ ਲੱਗਣ ਕਾਰਨ ਪਿੰਡੇ ਦੀ ਸਤਾਹ ’ਤੇ ਹੋਇਆ ਉਠਾਅ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15293, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੋੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੋੜ 1 [ਨਾਂਪੁ] ਪੱਥਰ ਦਾ ਬਹੁਤ ਛੋਟਾ ਟੁਕੜਾ, ਰੋੜਾ , ਕੰਕਰੀ, ਕੰਕਰ 2 [ਨਾਂਪੁ] ਹਰਿਆਣੇ ਦੀ ਇੱਕ ਕਾਸ਼ਤਕਾਰ ਜਾਤੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15279, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.