ਰੋੜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੋੜਾ (ਨਾਂ,ਪੁ) ਇੱਟ ਦਾ ਟੁਕੜਾ; ਚੂਨੇ ਆਦਿ ਦਾ ਡਲ਼ਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7979, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੋੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੋੜਾ 1 [ਨਾਂਪੁ] ਅੜਿੱਕਾ, ਰੁਕਾਵਟ , ਰੋਕ , ਅੜਚਨ; ਕੰਕਰੀ, ਕੰਕਰ 2 [ਨਾਂਪੁ] ਪਸ਼ੂਆਂ ਦੇ ਪੈਰਾਂ ਦਾ ਰੋਗ 3 [ਨਾਂਪੁ] ਗਰਮੀ ਦਾ ਮੌਸਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7972, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਰੋੜਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਰੋੜਾ (ਸੰ.। ਪੰਜਾਬੀ) ਟੁਟੀ ਹੋਈ ਇੱਟ ਦਾ ਟੁਕੜਾ, ਕੰਕਰ। ਯਥਾ-‘ਕਬੀਰ ਰੋੜਾ ਹੋਇ ਰਹੁ ਬਾਟ ਕਾ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7849, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.