ਲਪਟ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਪਟ (ਨਾਂ,ਇ) 1 ਅੱਗ ਦੀ ਲਾਟ 2 ਹਵਾ ਦੇ ਬੁੱਲੇ ਨਾਲ ਆਈ ਖੁਸ਼ਬੂ; ਮਹਿਕ; ਸੁਗੰਧੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6709, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲਪਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਪਟ [ਨਾਂਇ] ਅੱਗ ਦੀ ਲਾਟ , ਭਾਂਬੜ; ਹਵਾ ਨਾਲ਼ ਆਉਣ ਵਾਲ਼ੀ ਖ਼ੁਸ਼ਬੂ, ਮਹਿਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6703, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.